Bible Language

Leviticus 4:8 (EZRA_10_1)

Versions

PAV   ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ