Bible Language

Mark 6:25 (EZRA_1_11)

Versions

PAV   ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!