Bible Language

Judges 16:3 (EZRA_4_5)

Versions

PAV   ਸਮਸੂਨ ਅਧੀ ਰਾਤ ਤੋੜੀ ਪਿਆ ਰਿਹਾ ਅਤੇ ਅੱਧੀ ਰਾਤ ਉੱਠ ਕੇ ਡੇਉੜ੍ਹੀ ਦੇ ਬੂਹਿਆਂ ਨੂੰ ਅਤੇ ਦੋਹਾਂ ਬਾਹੀਆਂ ਨੂੰ ਹੋੜੇ ਸਣੇ ਲਾਹ ਕੇ ਅਤੇ ਉਨ੍ਹਾਂ ਨੂੰ ਮੋਢੇ ਉੱਤੇ ਚੁੱਕ ਕੇ ਉਸ ਪਹਾੜ ਦੀ ਟੀਸੀ ਉੱਤੇ ਜੋ ਹਬਰੋਨ ਦੇ ਸਾਹਮਣੇ ਹੈ ਅੱਪੜਾ ਦਿੱਤਾ!।।