Bible Language

Daniel 3:7 (GENESIS_7_22)

Versions

PAV   ਏਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬਾਂਸਰੀ, ਤਾਊਸ, ਸਰੰਗੀ, ਬਰਬਤ ਅਰ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਡਿੱਗ ਕਿ ਉਸ ਦੀ ਮੂਰਤ ਦੇ ਅੱਗੇ ਜਿਹੜੀ ਨਬੁਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।।