Bible Language

Daniel 4:36 (GENESIS_7_22)

Versions

PAV   ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ