Bible Language

Daniel 5:21 (GENESIS_7_22)

Versions

PAV   ਅਤੇ ਉਹ ਮਨੁੱਖ ਵੰਸ਼ੀਆਂ ਵਿੱਚੋਂ ਧੱਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਖੋਤਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੁ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੀਕੁਰ ਜੋ ਉਹ ਨੇ ਨਹੀਂ ਜਾਤਾ ਭਈ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉਤੇ ਰਾਜ ਕਰਦਾ ਹੈ ਅਤੇ ਜਿਹ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ