Bible Language

2 Samuel 20:10 (GNTTRP) Tischendorf Greek New Testament

Versions

PAV   ਪਰ ਅਮਾਸਾ ਨੇ ਉਸ ਤਲਵਾਰ ਦਾ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪੰਜਵੀਂ ਪਸਲੀ ਦੇ ਹੇਠ ਅਜੇਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ ਅਤੇ ਫੇਰ ਦੂਜੀ ਵੇਰ ਨਾ ਮਾਰਿਆ ਸੋ ਉਹ ਮਰ ਗਿਆ। ਫੇਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ