Bible Language

Amos 9:4 (HAGGAI_1_10)

Versions

PAV   ਭਾਵੇਂ ਓਹ ਆਪਣੇ ਵੈਰਿਆਂ ਦੇ ਅੱਗੋਂ ਅਸੀਰੀ ਵਿੱਚ ਜਾਣ, ਉੱਥੋਂ ਮੈਂ ਤਲਵਾਰ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖੀਆਂ ਨੂੰ ਓਹਨਾਂ ਉੱਤੇ ਬੁਰਿਆਈ ਲਈ ਰੱਖਾਂਗਾ, ਪਰ ਭਲਿਆਈ ਲਈ ਨਹੀਂ।।