Bible Language

Ezra 6:22 (HAGGAI_1_15)

Versions

PAV   ਅਤੇ ਅਨੰਦ ਨਾਲ ਸੱਤਾਂ ਦਿਨਾਂ ਤਾਈਂ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਪਰਸਿੰਨ ਕੀਤਾ ਸੀ ਅਤੇ ਅੱਸੂਰ ਦੇ ਪਾਤਸ਼ਾਹ ਦਾ ਮਨ ਓਹਨਾਂ ਵੱਲ ਫੇਰਿਆ ਸੀ ਤਾਂ ਜੋ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਓਹਨਾਂ ਦੀ ਸਹਾਇਤਾ ਕਰੇ।।