Bible Language

Exodus 5:19 (HAGGAI_2_15)

Versions

PAV   ਤਾਂ ਇਸਰਾਏਲੀਆਂ ਦੇ ਮੇਹਟਾਂ ਨੇ ਵੇਖ ਲਿਆ ਭਈ ਅਸੀਂ ਬੁਰੇ ਹਾਲ ਵਿੱਚ ਹਾਂ ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ