Bible Language

Jonah 1:12 (HAGGAI_2_15)

Versions

PAV   ਤਦ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਓ, ਫੇਰ ਤੁਹਾਡੇ ਲਈ ਸਮੁੰਦਰ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਏਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ