Bible Language

Micah 6:7 (HAGGAI_2_15)

Versions

PAV   ਭਲਾ, ਯਹੋਵਾਹ ਹਜ਼ਾਰਾਂ ਛੱਤਰਿਆਂ ਨਾਲ, ਯਾ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾॽ ਕੀ ਮੈਂ ਆਪਣੇ ਪਲੋਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈॽ