Bible Language

1 Chronicles 5:1 (HCSB) Holman Christian Standard Bible

Versions

PAV   ਇਸਰਾਏਲੀਆਂ ਦੇ ਪਹਿਲੌਠੇ ਰਊਬੇਨ ਦੀ ਅੰਸ (ਕਿਉਂ ਜੋ ਉਹ ਪਹਿਲੌਠਾ ਸੀ ਪਰ ਏਸ ਲਈ ਜੋ ਉਸ ਨੇ ਆਪਣੇ ਪਿਤਾ ਦੀ ਸੇਜਾ ਨੂੰ ਭਰਿਸ਼ਟ ਕੀਤਾ ਸੀ ਉਹ ਦਾ ਪਲੌਠਾਪਣ ਇਸਰਾਏਲ ਦੇ ਪੁੱਤ੍ਰ ਯੂਸੁਫ਼ ਦੇ ਪੁੱਤ੍ਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣੀਦਾ
IRVPA   {ਰਊਬੇਨ ਦੀ ਵੰਸ਼ਾਵਲੀ} PS ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ (ਉਹ ਪਹਿਲੌਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਪਹਿਲੌਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣਿਆ ਜਾਂਦਾ)