Bible Language

1 Corinthians 16 (HCSB) Holman Christian Standard Bible

Versions

PAV   ਹੁਣ ਉਸ ਚੰਦੇ ਦੇ ਬਾਰੇ ਵਿੱਖੇ ਜਿਹੜਾ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ
ERVPA   ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।
IRVPA   {ਵਿਸ਼ਵਾਸੀਆਂ ਦੇ ਲਈ ਦਾਨ} PS ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।