Bible Language

1 Corinthians 1:4 (HCSB) Holman Christian Standard Bible

Versions

PAV   ਮੈਂ ਪਰਮੇਸ਼ੁਰ ਦੀ ਕਿਰਪਾ ਦੇ ਕਾਰਨ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
ERVPA   ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।
IRVPA   {ਧੰਨਵਾਦ ਦੇਣਾ} PS ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।