Bible Language

1 Kings 10:29 (HCSB) Holman Christian Standard Bible

Versions

PAV   ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।।
IRVPA   ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ। PE