Bible Language

1 Peter 2:23 (HCSB) Holman Christian Standard Bible

Versions

PAV   ਉਹ ਗਾਲੀਆਂ ਖਾ ਕੇ ਗਾਲੀ ਨਾ ਦਿੰਦਾ ਸੀ ਅਤੇ ਦੁਖ ਪਾ ਕੇ ਦਬਕਾ ਨਾ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਜਥਾਰਥ ਨਿਆਉਂ ਕਰਦਾ ਹੈ
ERVPA   ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹਡ਼ਾ ਸਹੀ ਨਿਆਂ ਦਿੰਦਾ ਹੈ।
IRVPA   ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l