Versions
PAV ਹੁਣ ਫਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿੱਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ
IRVPA {ਗੋਲਿਅਥ ਵੱਲੋਂ ਸਾਰੇ ਇਸਰਾਏਲ ਨੂੰ ਚੁਣੌਤੀ} PS ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।