Bible Language

1 Samuel 18 (HCSB) Holman Christian Standard Bible

Versions

PAV   ਅਜਿਹਾ ਹੋਇਆ ਜਾਂ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ ਤਾਂ ਯੋਨਾਥਾਨ ਦਾ ਜੀਅ ਦਾਊਦ ਦੇ ਜੀਅ ਨਾਲ ਰਲ ਗਿਆ ਅਤੇ ਯੋਨਾਥਾਨ ਨੇ ਉਹ ਨੂੰ ਆਪਣਾ ਜਾਨੀ ਮਿੱਤਰ ਬਣਾਇਆ
IRVPA   ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।