Bible Language

1 Samuel 20:3 (HCSB) Holman Christian Standard Bible

Versions

PAV   ਤਦ ਦਾਊਦ ਨੇ ਸੌਂਹ ਖਾ ਕੇ ਆਖਿਆ, ਤੇਰਾ ਪਿਉ ਚੰਗੀ ਤਰਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਭਈ ਯੋਨਾਥਾਨ ਇਹ ਨਾ ਜਾਣੇ ਅਤੇ ਉਹ ਗਰੰਜ ਹੋਵੇ ਪਰ ਜੀਉਂਦੇ ਪਰਮੇਸ਼ੁਰ ਅਤੇ ਤੇਰੀ ਜਿੰਦ ਦੀ ਸੌਂਹ ਮੇਰੇ ਅਤੇ ਮੌਤ ਦੇ ਵਿੱਚ ਨਿਰੀ ਇੱਕ ਹੀ ਕਦਮ ਦੀ ਵਿੱਥ ਹੈ
IRVPA   ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।