Bible Language

1 Samuel 21:5 (HCSB) Holman Christian Standard Bible

Versions

PAV   ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਤੀਵੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਪੈਂਡਾ ਮਮੂਲੀ ਜਿਹਾ ਸੀ ਸੋ ਓਹਨਾਂ ਦੇ ਭਾਂਡੇ ਅੱਜ ਕਿੰਨੇ ਵਧੀਕ ਸ਼ੁੱਧ ਹੋਣਗੇ
IRVPA   ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।