Bible Language

1 Samuel 29:11 (HCSB) Holman Christian Standard Bible

Versions

PAV   ਸੋ ਦਾਊਦ ਆਪਣਿਆਂ ਮਨੁੱਖਾਂ ਸਣੇ ਸਵੇਰੇ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫਲਿਸਤੀ ਯਿਜ਼ਰਾਏਲ ਵੱਲ ਚੜ੍ਹੇ।।
IRVPA   ਸੋ ਦਾਊਦ ਆਪਣਿਆਂ ਮਨੁੱਖਾਂ ਨਾਲ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫ਼ਲਿਸਤੀਆਂ ਨੇ ਯਿਜ਼ਰਏਲ ਤੇ ਚੜਾਈ ਕੀਤੀ। PE