Bible Language

1 Samuel 4:4 (HCSB) Holman Christian Standard Bible

Versions

PAV   ਸੋ ਓਹਨਾਂ ਨੇ ਸ਼ੀਲੋਹ ਵਿੱਚ ਲੋਕ ਘੱਲੇ ਜੋ ਸੈਨਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਜੋ ਦੋਹੁੰ ਕਰੂਬੀਆਂ ਦੇ ਵਿਚਕਾਰ ਟਿਕਦਾ ਹੈ ਉੱਥੋਂ ਲੈ ਆਉਣ ਅਤੇ ਏਲੀ ਦੇ ਦੇਵੇਂ ਪੁੱਤ੍ਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ
IRVPA   ਸੋ ਉਹਨਾਂ ਨੇ ਸ਼ੀਲੋਹ ਵਿੱਚ ਲੋਕ ਭੇਜੇ ਜੋ ਸੈਨਾਵਾਂ ਦੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ, ਜੋ ਦੋ ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਉੱਥੋਂ ਲੈ ਆਉਣ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਕੋਲ ਉੱਥੇ ਸਨ। PEPS