Bible Language

1 Samuel 6:5 (HCSB) Holman Christian Standard Bible

Versions

PAV   ਸੋ ਤੁਸੀਂ ਆਪਣੀਆਂ ਮਵੇਸੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹੀਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਕੀ ਜਾਣੀਏ ਜੇ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ
IRVPA   ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।