Bible Language

1 Samuel 6:6 (HCSB) Holman Christian Standard Bible

Versions

PAV   ਤੁਸੀਂ ਆਪਣੇ ਮਨ ਨੂੰ ਕਰੜਾ ਕਿਉਂ ਕਰਦੇ ਹੋ ਜਿੱਕੁਰ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਕਰੜਾ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ ਸ਼ਕਤੀਆਂ ਦੱਸੀਆਂ। ਭਲਾ, ਓਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਓਹ ਚੱਲੇ ਨਾ ਗਏ?
IRVPA   ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ਼ ਸ਼ਕਤੀਆਂ ਦਿਖਾਈਆਂ। ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ?