Versions
PAV ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਲਓ ਜੋ ਜੂਲੇ ਹੇਠ ਨਾ ਆਈਆਂ ਹੋਣ ਅਤੇ ਉਨ੍ਹਾਂ ਗਊਆਂ ਨੂੰ ਗੱਡੀ ਹੇਠ ਜੋਤ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ
IRVPA ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।