Bible Language

1 Samuel 7:2 (HCSB) Holman Christian Standard Bible

Versions

PAV   ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਢੇਰ ਚਿਰ ਬੀਤ ਗਿਆ ਕਿਉਂ ਜੋ ਉਸ ਨੂੰ ਵੀਹ ਵਰਹੇ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਨਾਲ ਯਹੋਵਾਹ ਦੀ ਤਾਂਘ ਕੀਤੀ।।
IRVPA   {ਨਿਆਈਂ ਹੋਣ ਤੇ ਸਮੂਏਲ ਨਬੀ ਦੇ ਕੰਮ} PS ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਕਾਫ਼ੀ ਸਮਾਂ ਬੀਤ ਗਿਆ, ਕਿਉਂ ਜੋ ਉਸ ਨੂੰ ਵੀਹ ਸਾਲ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਕਰਦੇ ਹੋਏ ਯਹੋਵਾਹ ਦੀ ਭਾਲ ਕੀਤੀ।