Bible Language

1 Timothy 5:22 (HCSB) Holman Christian Standard Bible

Versions

PAV   ਕਿਸੇ ਉੱਤੇ ਹੱਥ ਛੇਤੀ ਨਾ ਧਰ, ਨਾ ਹੋਰਨਾਂ ਦੇ ਪਾਪਾਂ ਦਾ ਭਾਗੀ ਬਣ ਆਪਣੇ ਆਪ ਨੂੰ ਸੁੱਚਾ ਰੱਖ
ERVPA   ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁਧ ਰਖੋ।
IRVPA   ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।