Bible Language

1 Timothy 5:25 (HCSB) Holman Christian Standard Bible

Versions

PAV   ਇਸੇ ਤਰਾਂ ਸ਼ੁਭ ਕਰਮ ਭੀ ਪਰਤੱਖ ਹਨ ਅਤੇ ਜੋ ਹੋਰ ਪਰਕਾਰ ਦੇ ਹਨ ਓਹ ਗੁਪਤ ਨਹੀਂ ਰਹਿ ਸੱਕਦੇ।।
ERVPA   ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸਕਦੀਆਂ।
IRVPA   ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ। PE