Bible Language

1 Chronicles 11:10 (HCSB) Holman Christian Standard Bible

Versions

PAV   ਦਾਊਦ ਦੇ ਸੰਗੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਨਾਲ ਦ੍ਰਿੜ੍ਹ ਰਹੇ ਸਨ, ਅਰ ਜਿਨ੍ਹਾਂ ਨੇ ਸਾਰੇ ਇਸਰਾਏਲ ਸਣੇ ਉਸ ਨੂੰ ਰਾਜਾ ਕੀਤਾ, ਜਿਹਾ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ ਏਹ ਹਨ
IRVPA   {ਦਾਊਦ ਦੇ ਸੂਰਬੀਰ} (2 ਸਮੂ 23:8-39) PS ਦਾਊਦ ਦੇ ਸਾਥੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਪੱਖ ਵਿੱਚ ਰਹੇ ਸਨ, ਅਤੇ ਜਿਨ੍ਹਾਂ ਨੇ ਸਾਰੇ ਇਸਰਾਏਲ ਨਾਲ ਉਸ ਨੂੰ ਰਾਜਾ ਬਣਾਉਣ ਲਈ ਜੋਰ ਦਿੱਤਾ, ਜਿਹ ਦੀ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ, ਇਹ ਹਨ