Bible Language

1 Chronicles 11:23 (HCSB) Holman Christian Standard Bible

Versions

PAV   ਅਰ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਿੰਦੋਂ ਮੁਕਾਇਆ ਅਰ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੀ ਤੁਰ ਵਰਗਾ ਇੱਕ ਬਰਛਾ ਸੀ ਅਰ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਹ ਇੱਕ ਸੋੱਟਾ ਲੈ ਕੇ ਉਹ ਦੇ ਕੋਲ ਉਤਰਿਆ, ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।।
IRVPA   ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।