Bible Language

1 Chronicles 18:4 (HCSB) Holman Christian Standard Bible

Versions

PAV   ਅਰ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰੱਥ ਅਰ ਸੱਤ ਹਜ਼ਾਰ ਅਸਵਾਰ, ਅਰ ਵੀਹ ਹਜ਼ਾਰ ਪਿਆਦੇ ਲੈ ਲਏ, ਅਰ ਦਾਊਦ ਨੇ ਰਥਾਂ ਦੇ ਸਾਰਿਆਂ ਘੋੜਿਆਂ ਦੇ ਪੱਟਾਂ ਦੀਆਂ ਨਾੜੀਆਂ ਨੂੰ ਕੱਟ ਕੇ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ
IRVPA   ਅਤੇ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰਥ, ਸੱਤ ਹਜ਼ਾਰ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਲੈ ਲਏ ਅਤੇ ਦਾਊਦ ਨੇ ਰੱਥਾਂ ਦੇ ਸਾਰੇ ਘੋੜਿਆਂ ਦੇ ਪੱਟਾਂ ਦੀਆਂ ਨਾੜਾਂ ਨੂੰ ਵੱਢ ਕੇ, ਉਹਨਾਂ ਨੂੰ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।