Bible Language

1 Chronicles 26:14 (HCSB) Holman Christian Standard Bible

Versions

PAV   ਚੜ੍ਹਦੀ ਵੱਲ ਦਾ ਗੁਣਾ ਸ਼ਲਮਯਾਹ ਦਾ ਨਿੱਕਲਿਆ ਤਾਂ ਉਨ੍ਹਾਂ ਨੇ ਉਹ ਦੇ ਪੁੱਤ੍ਰ ਜ਼ਕਰਯਾਹ ਲਈ ਜਿਹੜਾ ਬੁਧੀਵਾਨ ਸਲਾਹਕਾਰ ਸੀ ਗੁਣਾ ਪਾਇਆ ਅਤੇ ਉਹ ਦਾ ਗੁਣਾ ਉੱਤਰ ਦਿਸ਼ਾ ਦਾ ਨਿੱਕਲਿਆ
IRVPA   ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁੱਧਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ