Bible Language

1 Chronicles 27:6 (HCSB) Holman Christian Standard Bible

Versions

PAV   ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਰ ਉਨ੍ਹਾਂ ਤੀਹਾਂ ਦੇ ਉੱਤੇ ਸੀ, ਅਰ ਉਸ ਦੀ ਵਾਰੀ ਵਿੱਚ ਉਸ ਦਾ ਪੁੱਤ੍ਰ ਅੰਮੀਜ਼ਾਬਾਦ ਸੀ
IRVPA   ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਤੇ ਉਨ੍ਹਾਂ ਤੀਹਾਂ ਦੇ ਉੱਤੇ ਸੀ, ਉਸ ਦੀ ਵਾਰੀ ਵਿੱਚ ਉਸ ਦਾ ਪੁੱਤਰ ਅੰਮੀਜ਼ਾਬਾਦ ਸੀ