Bible Language

1 Chronicles 28:10 (HCSB) Holman Christian Standard Bible

Versions

PAV   ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਜੋ ਤੂੰ ਪਵਿੱਤ੍ਰ ਅਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉਠ, ਤਕੜਾ ਹੋ, ਅਰ ਉਸ ਨੂੰ ਬਣਾ!।।
IRVPA   ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!।