Bible Language

1 Chronicles 28:8 (HCSB) Holman Christian Standard Bible

Versions

PAV   ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਰ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਮੱਤ ਦਿੰਦਾ ਹਾਂ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਂ ਉੱਤੇ ਧਿਆਨ ਰੱਖੋ, ਅਰ ਭਾਲ ਢੂੰਢ ਕੀਤਾ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਰ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਕਾਰ ਲਈ ਛੱਡ ਜਾਓ।।
IRVPA   ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।