Bible Language

1 Chronicles 28:9 (HCSB) Holman Christian Standard Bible

Versions

PAV   ਤੂੰ ਹੇ ਮੇਰੇ ਪੱਤ੍ਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਰ ਪੱਕੇ ਮਨ ਨਾਲ, ਅਰ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਦੀ ਪਰੀਛਾ ਕਰਦਾ ਹੈ ਅਰ ਧਿਆਨ ਦੇ ਸਾਰੇ ਫੁਰਨਿਆਂ ਦਾ ਗਿਆਤਾ ਹੈ। ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਥੋਂ ਲਭਿਆ ਜਾਏਗਾ ਪਰ ਜੇ ਤੂੰ ਉਸ ਨੂੰ ਤਿਆਗ ਛੱਡੇਂਗਾ ਤਾਂ ਉਹ ਤੈਨੂੰ ਸਦੀਪਕਾਲ ਤੋੜੀ ਤਿਆਗ ਛੱਡੇਗਾ
IRVPA   ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ