Bible Language

1 Chronicles 7:16 (HCSB) Holman Christian Standard Bible

Versions

PAV   ਅਤੇ ਮਾਕੀਰ ਦੀ ਤੀਵੀਂ ਮਅਕਾਹ ਇੱਕ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਪਰਸ਼ ਰਖਿਆ ਅਤੇ ਉਹ ਦੇ ਭਰਾ ਦਾ ਨਾਉਂ ਸ਼ਰਸ਼ ਸੀ ਅਤੇ ਉਹ ਦੇ ਪੁੱਤ੍ਰ ਊਲਾਮ ਤੇ ਰਾਕਮ ਸਨ
IRVPA   ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ