Bible Language

1 Chronicles 9:26 (HCSB) Holman Christian Standard Bible

Versions

PAV   ਕਿਉਂ ਜੋ ਓਹ ਚਾਰ ਮੁਖ ਦਰਬਾਨ ਜਿਹੜੇ ਲੇਵੀ ਸਨ ਇੱਕ ਜ਼ੁੰਮੇਵਾਰੀ ਓਹਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਰ ਖ਼ਜ਼ਾਨਿਆਂ ਉੱਤੇ ਸਨ
IRVPA   ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ