Bible Language

1 Corinthians 10:9 (HCSB) Holman Christian Standard Bible

Versions

PAV   ਅਤੇ ਨਾ ਅਸੀਂ ਪ੍ਰਭੁ ਨੂੰ ਪਰਤਾਈਏ ਜਿਵੇ ਉਹਨਾਂ ਵਿੱਚੋਂ ਕਈਆਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ
ERVPA   ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਖਿਆ।
IRVPA   ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।