Bible Language

1 Corinthians 11:2 (HCSB) Holman Christian Standard Bible

Versions

PAV   ਅਤੇ ਜਿਸ ਪਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆ ਉਸੇ ਪਰਕਾਰ ਤੁਸੀਂ ਉਨ੍ਹਾਂ ਨੂੰ ਫੜੀ ਰੱਖਦੇ ਹੋ
ERVPA   ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੁ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹਡ਼ੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
IRVPA   {ਅਰਾਧਨਾ ਵਿੱਚ ਸਿਰ ਢੱਕਣਾ} PS ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।