Bible Language

1 Corinthians 12:17 (HCSB) Holman Christian Standard Bible

Versions

PAV   ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?
ERVPA   ਜੇ ਸਾਰਾ ਸ਼ਰੀਰ ਹੀ ਇੱਕ ਅੱਖ ਹੁੰਦਾ ਤਾਂ ਸ਼ਰੀਰ ਸੁਣ ਸਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸ਼ਰੀਰ ਹੀ ਕੰਨ ਹੁੰਦਾ ਤਾਂ ਸ਼ਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸਕਦਾ।
IRVPA   ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?