Bible Language

1 Corinthians 12:8 (HCSB) Holman Christian Standard Bible

Versions

PAV   ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ
ERVPA   ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
IRVPA   ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,