Bible Language

1 Corinthians 14:12 (HCSB) Holman Christian Standard Bible

Versions

PAV   ਇਸੇ ਤਰ੍ਹਾਂ ਤੁਸੀਂ ਵੀ ਜਾਂ ਆਤਮਿਕ ਦਾਨਾਂ ਨੂੰ ਲੋਚਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ
ERVPA   ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹਡ਼ੀਆਂ ਕਲੀਸਿਯਾ ਨੂੰ ਵਧਣ ਵਿੱਚ ਸਹਾਇਤਾ ਕਰਦੀਆਂ ਹਨ।
IRVPA   ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।