Bible Language

1 Corinthians 14:14 (HCSB) Holman Christian Standard Bible

Versions

PAV   ਜੇ ਮੈਂ ਪਰਾਈ ਭਾਖਿਆ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸਫਲ ਹੈ
ERVPA   ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।
IRVPA   ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।