Bible Language

1 Corinthians 14:19 (HCSB) Holman Christian Standard Bible

Versions

PAV   ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਭਈ ਹੋਰਨਾਂ ਨੂੰ ਵੀ ਸਿਖਾਲਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜਾਰ ਗੱਲਾਂ ਪਰਾਈ ਭਾਖਿਆ ਵਿੱਚ ਬੋਲਾਂ।।
ERVPA   ਪਰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿਖਿਆ ਦੇ ਸਕਾਂ।
IRVPA   ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।