Bible Language

1 Corinthians 14:2 (HCSB) Holman Christian Standard Bible

Versions

PAV   ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ ਇਸ ਲਈ ਕਿ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ
ERVPA   ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
IRVPA   ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।