Bible Language

1 Corinthians 14:23 (HCSB) Holman Christian Standard Bible

Versions

PAV   ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇੱਕਠੀ ਹੋਵੇ ਅਰ ਸੱਭੇ ਅੱਡੋ ਅੱਡੀ ਭਾਖਿਆ ਬੋਲਣ ਅਤੇ ਨਾ ਵਾਕਫ਼ ਅਥਵਾ ਨਿਹਚਾਹੀਣ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?
ERVPA   ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹਡ਼ੇ ਸਮਝ ਨਹੀਂ ਸਕਦੇ ਜਾਂ ਅਨਾਸਥਾਵਾਨ ਹਨ, ਉਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ
IRVPA   ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?