Bible Language

1 Corinthians 14:31 (HCSB) Holman Christian Standard Bible

Versions

PAV   ਕਿਉਂ ਜੋ ਤੁਸੀਂ ਸਾਰੇ ਇੱਕ ਇੱਕ ਕਰਕੇ ਅਗੰਮ ਵਾਕ ਕਰ ਸੱਕਦੇ ਹੋ ਭਈ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ
ERVPA   ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿਖਾਇਆ ਅਤੇ ਹੌਂਸਲਾ ਦਿੱਤਾ ਜਾ ਸਕਦਾ ਹੈ।
IRVPA   ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।