Bible Language

1 Corinthians 15:2 (HCSB) Holman Christian Standard Bible

Versions

PAV   ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ
ERVPA   ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿਚ ਅਵਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਂਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
IRVPA   ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।